ਯੁੱਧ ਨਸ਼ਿਆਂ ਦੇ ਵਿਰੁੱਧ

Schedule

Mon, 01 Jun, 2026 at 12:00 am

UTC+05:30

Location

Miller Ganj | Ludhiana, PB

Advertisement
ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ 06.12.2025 ਤੋਂ 06.01.2026 ਤੱਕ
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤਹਿਤ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚਲਾਈ ਗਈ ਹੈ, ਜਿਸ ਵਿੱਚ ਅੱਜ ਮਿਤੀ 25.12.2025 ਨੂੰ ਜ਼ਿਲ੍ਹਾ ਲੁਧਿਆਣਾ ਸਮੇਤ ਸਬ ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ, ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ ਅਤੇ ਪੈੰਫਲੈਟ ਵੀ ਵੰਡੇ ਗਏ। ਇਸ ਮੁਹਿੰਮ ਸਬੰਧੀ ਵੱਖ ਵੱਖ ਥਾਵਾਂ ਤੇ ਜਾ ਕੇ ਨੁੱਕੜ ਨਾਟਕ ਵੀ ਕਰਵਾਏ ਗਏ। ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਨੌਜਵਾਨ ਪੀੜ੍ਹੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੀ ਹੈ ਅਤੇ ਇਸ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਗਿਆ।
Advertisement

Where is it happening?

Miller Ganj, G.T. Road,Ludhiana, Punjab, India

Event Location & Nearby Stays:

Icon
Know what’s Happening Next — before everyone else does.
Social Media Punjab

Host or Publisher Social Media Punjab

Ask AI if this event suits you:

Discover More Events in Ludhiana

Deedar dj link ludhiana
Sun, 07 Jun at 12:00 am Deedar dj link ludhiana

Ludhiana Industrial Area B

snooker world opening tournament
Tue, 16 Jun at 10:30 am snooker world opening tournament

Harnam Nagar

SPORTS TOURNAMENTS
\u0938\u0924\u0917\u0941\u0930\u0941 \u0915\u0940 \u0915\u0943\u092a\u093e
Tue, 16 Jun at 12:30 pm सतगुरु की कृपा

Miller Ganj

Daru Badnaam - A Comedy Show by Inder Sahani
Sat, 27 Jun at 06:00 pm Daru Badnaam - A Comedy Show by Inder Sahani

Studio Mastaani: Ludhiana

COMEDY
\u0a2f\u0a41\u0a71\u0a27 \u0a28\u0a36\u0a3f\u0a06\u0a02 \u0a26\u0a47 \u0a35\u0a3f\u0a30\u0a41\u0a71\u0a27
Mon, 01 Jun at 12:00 am ਯੁੱਧ ਨਸ਼ਿਆਂ ਦੇ ਵਿਰੁੱਧ

Miller Ganj

What's Happening Next in Ludhiana?

Discover Ludhiana Events